ਬਾਬਾ ਬੁੱਲੇ ਸ਼ਾਹ-ਕਲਾਮ …
Posted in Poetry, Punjabi, ਬਾਬਾ ਬੁੱਲੇ ਸ਼ਾਹ, ਸੂਫੀ on July 15, 2006 | 2 Comments »
(ਤੇਰੇ ਅੰਦਰੋਂ ਮੈਲ ਨਾ ਜਾਵੇ ,ਨੀ ਤੀਰਥਾਂ ਤੇ ਜਾਣ ਵਾਲੀਏ-ਇੱਕ ਪੰਜਾਬੀ ਗੀਤ)
ਮੱਕੇ ਗਿਆਂ ਗੱਲ ਮੁੱਕਦੀ ਨਾਂਹੀ,ਭਾਂਵੇ ਸੌ-ਸੌ ਜੁੰਮੇ ਪਡ਼ ਆਈਏ
ਗੰਗਾ ਗਿਆਂ ਗੱਲ ਮੁੱਕਦੀ ਨਾਂਹੀ,ਭਾਂਵੇ ਸੌ-ਸੌ ਗੋਤੇ ਖਾਈਏ
ਗਯਾ ਗਿਆਂ ਗੱਲ ਮੁੱਕਦੀ ਨਾਂਹੀ,ਭਾਂਵੇ ਸੌ-ਸੌ ਪੰਡ ਪਡ਼ ਆਈਏ
ਬੁੱਲੇ ਸ਼ਾਹ ਗੱਲ ਤਾਂਈਏ ਮੁੱਕਦੀ,ਜਦੋਂ ਮੈੰ ਨੂੰ ਦਿਲੋਂ ਗਵਾਈਏ
ਪਡ਼-ਪਡ਼ [...]
