Feed on
Posts
Comments

Archive for the ‘ਸੰਤ ਰਾਮ ਉਦਾਸੀ’ Category

ਮੇਰੀ ਮੌਤ ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ |
ਮੇਰੇ ਲਹੂ ਦਾ ਕੇਸਰ ,ਰੇਤੇ ‘ਚ ਨਾ ਰਲਾਇਓ |
ਮੇਰੀ ਵੀ ਕੀ ਿਜ਼ੰਦਗੀ ਸੀ, ਇੱਕ ਬੂਰ ਸਰਕੜੇ ਦਾ |
ਆਹਾਂ ਦਾ ਇੱਕ ਸੇਕ ਕਾਫੀ, ਤੀਲੀ ਬੇਸ਼ੱਕ ਨਾ ਲਾਇਓ |
ਵਲਗਣ ‘ਚ ਕੈਦ ਹੋਣਾ , ਮੇਰੇ ਨਹੀਂ ਮੁਆਿਫਕ |
ਯਾਰਾਂ ਦੇ ਵਾਂਗ , ਅਰਥੀ ਤੇ ਹੀ ਜਲਾਇਓ |
ਹੋਣਾ ਨਹੀਂ ਮੈਂ [...]

Read Full Post »